ਡਾ: ਕੁਲਦੀਪ ਸਿੰਘ, ਨਿਰਦੇਸ਼ਕ, ਪੀ.ਏ.ਯੂ਼ ਖੇਤਰੀ ਖੋਜ ਕੇਂਦਰ, PAU ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 19 ਸਤੰਬਰ 2023 ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ । ਇਸ ਕਿਸਾਨ ਮੇਲੇ Kisan Mela ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸੰਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ । ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ਤੇ ਹੱਲ ਦੱਸੇ ਜਾਣਗੇ । ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ । ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ: ਕੁਲਵੀਰ ਸਿੰਘ, ਫੋਨ ਨੰਬਰ 94177-83052,01639-251244
All about Agriculture, Horticulture and Animal Husbandry and Information about Govt schemes for Farmers
Tuesday, August 29, 2023
ਪੀ.ਏ.ਯੂ਼ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ 19 ਸਤੰਬਰ ਨੂੰ ਲੱਗੇਗਾ
Subscribe to:
Post Comments (Atom)
Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking
Fazilka : ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...

-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ *•ਮੁੱਖ ਮੰਤਰੀ ਭਗਵੰਤ ਸਿੰਘ ਮਾਨ ...
No comments:
Post a Comment