Tuesday, June 4, 2024

ਫਾਜ਼ਿਲਕਾ ਵਿਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 7 ਨੂੰ

ਫਾਜ਼ਿਲਕਾ, 5 ਜੂਨ


ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਫਾਜ਼ਿਲਕਾ Fazilka ਵੱਲੋਂ ਜ਼ਿਲ੍ਹਾ ਪੱਧਰੀ ਕੈਂਪ Farmer Training Camp 7 ਜੂਨ 2024 ਨੂੰ ਲਗਾਇਆ ਜਾ ਰਿਹਾ ਹੈ। ਇਹ ਕੈਂਪ ਫਾਜ਼ਿਲਕਾ ਦੇ ਸ਼ਾਹ ਪੈਲੇਸ (ਅਬੋਹਰ ਰੋਡ) ਫਾਜ਼ਿਲਕਾ ਵਿਖੇ ਲੱਗੇਗਾ । ਕੈਂਪ ਦੀ ਰਜਿਸਟ੍ਰੇਸ਼ਨ ਸਵੇਰੇ 8:30 ਵਜੇ ਸ਼ੁਰੂ ਹੋਵੇਗੀ ਅਤੇ ਕੈਂਪ ਦਾ ਉਦਘਾਟਨ 10 ਵਜੇ ਹੋਣ ਤੋਂ ਬਾਅਦ 10 ਤੋਂ 1 ਵਜੇ ਤੱਕ ਤਕਨੀਕੀ ਸੈਸ਼ਨ ਹੋਵੇਗਾ। ਖੇਤੀਬਾੜੀ ਅਫ਼ਸਰ ਡਾ: ਮਮਤਾ ਨੇ ਦੱਸਿਆ ਕਿ ਇਸ ਕੈਂਪ ਵਿਚ ਕਿਸਾਨਾਂ ਨੂੰ ਸਾਊਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਕੈਂਪ ਵਿਚ ਪੁੱਜਣ ਦਾ ਸੱਦਾ ਦਿੱਤਾ।

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...