Tuesday, January 6, 2026

ਪੁਲਾਂ ਦੇ ਨਿਰਮਾਣ ਕਾਰਜਾਂ ਲਈ 21 ਦਿਨਾਂ ਲਈ ਬੰਦ ਰਹੇਗੀ ਨਹਿਰ

ਚੰਡੀਗੜ੍ਹ, 6 ਜਨਵਰੀ:

ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation  ਪਾਣੀ ਤੇ ਨਿਰਭਰ ਹਨ। ਪੰਜਾਬ ਦੇ ਜਲ ਸਰੋਤ ਵਿਭਾਗ Water Resources Department Punjab ਨੇ ਸਿੱਧਵਾਂ ਨਹਿਰ Sidhawan Canal ਨੂੰ 21 ਦਿਨਾਂ ਲਈ ਬੰਦ Canal Closure ਕਰਨ ਦਾ ਫ਼ੈਸਲਾ ਕੀਤਾ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਾਂ ਦੀ ਉਸਾਰੀ Construction of Bridges ਦੇ ਕੰਮ ਕਰਵਾਉਣ ਲਈ ਸਿੱਧਵਾਂ ਨਹਿਰ 7 ਜਨਵਰੀ ਤੋਂ 27 ਜਨਵਰੀ, 2026 ਤੱਕ (ਦੋਵੇਂ ਦਿਨਾਂ ਸਮੇਤ) 21 ਦਿਨਾਂ ਲਈ ਬੰਦ ਰਹੇਗੀ। 

ਇਹ ਹੁਕਮ Punjab Canal and Drainage Act 2023 ਪੰਜਾਬ ਕੈਨਾਲ ਅਤੇ ਡਰੇਨੇਜ ਐਕਟ, 2023 (ਭਾਗ-3) ਅਧੀਨ ਜਾਰੀ ਰੂਲਾਂ ਦੇ ਰੂਲ 61 ਤਹਿਤ ਜਾਰੀ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

No comments:

Post a Comment

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...