ਅੰਮ੍ਰਿਤਸਰ, 12 ਮਈ (Only Agriculture) - ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੌਜਨ Nitrogen, ਫਾਸਫੋਰਸ Phosphors ਅਤੇ ਪੁਟਾਸ਼ Potash ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਸ ਦੇ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ Carbon Dioxide, ਕਾਰਬਨ ਮੋਨੋਆਕਸਾਈਡ Carbon Monoxide, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ Skin Diseases ਦਾ ਖਤਰਾ ਪੈਦਾ ਹੋ ਜਾਂਦਾ ਹੈ।
All about Agriculture, Horticulture and Animal Husbandry and Information about Govt schemes for Farmers
Tuesday, May 12, 2026
ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਹੁੰਦੇ ਹਨ ਨਸ਼ਟ
ਧੂੰਆਂ ਨਹੀਂ, ਖਾਦ ਬਣਾਓ
ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜੇ ਕਿਸਾਨਾਂ ਨੂੰ ਵਾਤਾਵਰਣ ਪੱਖੀ ਤਕਨੀਕਾਂ ਅਪਣਾਉਣ ਲਈ ਕੀਤਾ ਸਨਮਾਨਿਤ
ਹੁਸ਼ਿਆਰਪੁਰ, 12 ਮਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU, ਲੁਧਿਆਣਾ ਦੇ ਜ਼ਿਲਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਾਹੋਵਾਲ ਨਾਲ ਜੁੜੇ ਅਗਾਂਹਵਧੂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਸਬੰਧੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਬੀਤੇ ਦਿਨੀਂ ਕਰਵਾਏ ਗਏ ‘ਟਿਕਾਊ ਖੇਤੀ Sustainable Agriculture ਅਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ Crop Residue Management ਸੰਮੇਲਨ’ ਦੌਰਾਨ ਸਨਮਾਨਿਤ ਕੀਤਾ ਗਿਆ।
Friday, May 1, 2026
ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਦੀ ਸਫਲਤਾ ਦੀ ਕਹਾਣੀ
· ਪਿਛਲੇ ਪੰਜ ਸਾਲਾਂ ਤੋਂ ਝੋਨੇ ਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨਾਂ ਜਮੀਨ ਦੇ ਵਿੱਚ ਕਰ ਰਿਹੈ ਜਜਬ ਕਿਸਾਨ ਅਮਨਦੀਪ ਸਿੰਘ
Wednesday, April 29, 2026
ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ
ਬਰਨਾਲਾ, 29 ਅਪ੍ਰੈਲ
Thursday, April 23, 2026
ਪਰਾਲੀ ਪ੍ਰਬੰਧਨ ਤਕਨੀਕਾਂ ਨਾਲ ਕਣਕ ਦੀ ਸਫਲ ਕਾਸ਼ਤ ‘ਤੇ ਵਾਢੀ ਦਿਵਸ
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ:
Tuesday, April 21, 2026
ਅੰਨਦਾਨਾ ਵਿਖੇ ਅੰਨਦਾਤਿਆਂ ਲਈ ਖੇਤੀਬਾੜੀ ਵਿਭਾਗ ਵੱਲੋਂ ਕੈਂਪ ਆਯੋਜਿਤ
ਕਿਸਾਨ ਰਜਿਸਟਰੀ, ਪਰਾਲੀ ਪ੍ਰਬੰਧਨ ਅਤੇ ਫਸਲੀ ਵਿਭਿੰਨਤਾ ਬਾਰੇ ਦਿੱਤੀ ਵਿਸਥਾਰਪੂਰਵਕ ਜਾਣਕਾਰੀ
Saturday, April 18, 2026
DC ਸੰਗਰੂਰ ਨੇ ਨਾੜ ਸਾੜਨ ਖ਼ਿਲਾਫ਼ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ
ਸੰਗਰੂਰ, 19 ਅਪ੍ਰੈਲ :
Saturday, April 11, 2026
ਖੇਤੀਬਾੜੀ ਵਿਭਾਗ ਵੱਲੋਂ ਬਰਨਾਲਾ ਵਿੱਚ ਲਗਾਇਆ ਗਿਆ District Level Farmer Training Camp
ਪਰਾਲੀ ਪ੍ਰਬੰਧਨ ਤਹਿਤ ਜ਼ਿਲ੍ਹੇ ਦੇ 10 ਕਿਸਾਨ ਸਨਮਾਨਿਤ
Friday, April 10, 2026
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
*• ਗੁਰਮੀਤ ਸਿੰਘ ਖੁੱਡੀਆਂ ਨੇ ਇਹ ਪੁਰਸਕਾਰ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਛੱਡਣ ਵਾਲੇ ਕਿਸਾਨਾਂ ਨੂੰ ਕੀਤਾ ਸਮਰਪਿਤ*
ਚੰਡੀਗੜ੍ਹ, 10 ਅਪ੍ਰੈਲ:
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ Skotch Silver Award 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ Crop Residue Management ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ।
ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ।
ਖੇਤੀਬਾੜੀ ਮੰਤਰੀ ਨੇ PPCB ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, "ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ੍ਰਮਾਣ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਅਸੀਂ ਇਸ ਸੰਕਟ 'ਤੇ ਸਫਲਤਾਪੂਰਵਕ ਕਾਬੂ ਪਾ ਲਿਆ ਹੈ। ਮਸ਼ੀਨਰੀ 'ਤੇ ਸਬਸਿਡੀ ਦੇਣ, ਅਸਲ ਸਮੇਂ ਦੀ ਨਿਗਰਾਨੀ, ਕਸਟਮ-ਹਾਇਰਿੰਗ ਸੈਂਟਰ CHC ਸਥਾਪਤ ਕਰਨ ਅਤੇ ਰਿਕਾਰਡ ਫੰਡ ਅਲਾਟ ਕਰਨ ਸਬੰਧੀ ਸਾਡੀ ਰਣਨੀਤੀ ਨੇ ਪਰਾਲੀ ਪ੍ਰਬੰਧਨ ਨੂੰ ਨਵਾਂ ਰੂਪ ਦਿੱਤਾ ਹੈ। ਮੈਂ ਇਹ ਅਵਾਰਡ ਹਰ ਉਸ ਕਿਸਾਨ ਨੂੰ ਸਮਰਪਿਤ ਕਰਦਾ ਹਾਂ ਜਿਸ ਨੇ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਮਸ਼ੀਨਾਂ ਦੀ ਚੋਣ ਕੀਤੀ।"
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, FPOs ਅਤੇ ਪੰਚਾਇਤਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ 'ਤੇ 50-80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਇਸ ਸਾਲ 25,000 ਸੀਆਰਐਮ ਮਸ਼ੀਨਾਂ ਦੀ ਖਰੀਦ ਲਈ 600 ਕਰੋੜ ਰੁਪਏ ਰੱਖੇ ਗਏ ਹਨ।
ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਇਸ ਯੋਜਨਾ ਤਹਿਤ ਲਗਭਗ 13,000 ਮਸ਼ੀਨਾਂ ਖਰੀਦੀਆਂ ਗਈਆਂ ਹਨ ਅਤੇ ਇਸ ਸਬੰਧੀ Subsidy ਵਜੋਂ 427 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਸੀਆਰਐਮ ਮਸ਼ੀਨਾਂ ਦੀ ਬਿਹਤਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ 1 ਅਪ੍ਰੈਲ ਤੋਂ 24 ਅਪ੍ਰੈਲ, 2026 ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹੈ।
ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਰਹਿੰਦ-ਖੂੰਹਦ ਸਾੜਨ Crop Residue Burning ਦੀਆਂ ਘਟਨਾਵਾਂ ਵਿੱਚ ਆਈ ਮਹੱਤਵਪੂਰਨ ਗਿਰਾਵਟ ਨਾਲ ਮਿੱਟੀ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਡਲ ਦਰਸਾਉਂਦਾ ਹੈ ਕਿ ਸਰਕਾਰ ਦੀ ਦ੍ਰਿੜ ਇੱਛਾ ਸ਼ਕਤੀ, ਵਿੱਤੀ ਸਹਾਇਤਾ ਅਤੇ ਭਾਈਚਾਰਕ ਸ਼ਮੂਲੀਅਤ ਨਾਲ ਵਾਤਾਵਰਣ ਸਬੰਧੀ ਚੁਣੌਤੀਆਂ ਨਾਲ ਨਜਿੱਠਿਆ ਜਾ ਸਕਦਾ ਹੈ।
Friday, April 3, 2026
DC Mansa ਨਵਜੋਤ ਕੌਰ ਨੇ ਕਿਸਾਨਾਂ ਨੂੰ Crop Residue Management ਕਰਨ ਬਾਰੇ ਜਾਗਰੂਕ ਕਰਨ ਲਈ ਦੋ ਵੈਨਾਂ ਰਵਾਨਾ ਕੀਤੀਆਂ
ਮਾਨਸਾ, 02 ਅਪ੍ਰੈਲ:
Thursday, April 2, 2026
ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਚਲਾਉਣ 'ਤੇ 30 ਅਪ੍ਰੈਲ ਤੱਕ ਮੁਕੰਮਲ ਪਾਬੰਦੀ ਲਾਗੂ
ਕਣਕ ਦੇ ਨਾੜ (ਰਹਿੰਦ ਖੂੰਹਦ) ਨੂੰ ਅੱਗ ਲਗਾਉਣ ਤੇ ਵੀ 31 ਮਈ ਤੱਕ ਪੂਰਨ ਪਾਬੰਦੀ
Tuesday, March 31, 2026
ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ
ਮਾਜਰੀ, 31 ਮਾਰਚ, 2026:
ਰੂਪਨਗਰ ਜ਼ਿਲ੍ਹੇ ਅੰਦਰ ਕਣਕ ਦੀ ਨਾੜ ਨੂੰ ਅੱਗ ਲਾਉਣ ‘ਤੇ ਸਖ਼ਤ ਪਾਬੰਦੀ
ਰੂਪਨਗਰ, 31 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਅੰਦਰ ਕਣਕ ਦੇ ਨਾੜ ਨੂੰ ਅੱਗ ਲਗਾਉਣ Crop Residue Burning Banned
Monday, March 30, 2026
ਕਣਕ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ
ਜਲੰਧਰ, 30 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫੇਕਸ਼ਨ ਅੰਡਰ ਸੈਕਸ਼ਨ 19 ਏਅਰ ਪ੍ਰੀਵੈਂਨਸ਼ਨ ਐਂਡ ਕੰਟਰੋਲ ਆਫ਼ ਪਲੂਸ਼ਨ ਐਕਟ 1981 Prevention and Control of Pollution Act 1981 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਵਿੱਚ ਕਣਕ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ Crop Residue Burning ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਤੀ 29.05.2026 ਤੱਕ ਲਾਗੂ ਰਹੇਗਾ।
Saturday, March 28, 2026
ਕਣਕ ਦੇ ਨਾੜ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਕੀਤੇ ਜਾਰੀ
ਸ੍ਰੀ ਮੁਕਤਸਰ ਸਾਹਿਬ, 28 ਮਾਰਚ
ਸ਼੍ਰੀ ਡੈਵੀ ਗੋਇਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੇ ਨਾੜ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੇ ਹੁਕਮ Ban on Crop Residue Burning ਜਾਰੀ ਕੀਤੇ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਹੁਕਮ 1 ਅਪ੍ਰੈਲ 2026 ਤੋਂ 31 ਮਈ 2026 ਤੱਕ ਲਾਗੂ ਰਹਿਣਗੇ ਅਤੇ ਇਹਨਾ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 
Thursday, March 26, 2026
ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ, ਪਬਲੀਸਿਟੀ ਵੈਨ ਰਵਾਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਮਾਰਚ:
ਪਰਾਲੀ ਪ੍ਰਬੰਧਨ ਨਾਲ ਕਣਕ ਦੀ ਸਫਲ ਕਾਸ਼ਤ, ਕਿਸਾਨ ਉਤਸ਼ਾਹਿਤ
ਸ੍ਰੀ ਮੁਕਤਸਰ ਸਾਹਿਬ, 26 ਮਾਰਚ
Tuesday, March 24, 2026
ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕ ਕਰੇਗੀ ਖੇਤੀਬਾੜੀ ਵਿਭਾਗ ਦੀ ਪ੍ਰਚਾਰ ਵੈਨ
ਹੁਸ਼ਿਆਰਪੁਰ, 24 ਮਾਰਚ :
KVK ਵੱਲੋਂ ਪਿੰਡ ਛੱਤੇਆਣਾ ਵਿਖੇ Crop Residue Management ਬਾਰੇ Field Day ਆਯੋਜਿਤ
ਸ੍ਰੀ ਮੁਕਤਸਰ ਸਾਹਿਬ, 24 ਮਾਰਚ:
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...
.jpeg)






.jpeg)
.jpeg)





%20(1).jpeg)




.jpeg)