- ਖੇਤੀਬਾੜੀ ਵਿਭਾਗ ਤੇ ਪੀ.ਏ.ਯੂ.-ਕੇ.ਵੀ.ਕੇ ਵੱਲੋਂ ਹਰੀ ਖਾਦ ਵਾਲੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਕਾਲੂ
ਅਰਾਈਆਂ ਹਿਥਾੜ ਵਿਖੇ ਜਾਗਰੂਕਤਾ ਕੈਂਪ ਆਯੋਜਿਤ
ਫਿਰੋਜ਼ਪੁਰ, 21 ਮਈ :
All about Agriculture, Horticulture and Animal Husbandry and Information about Govt schemes for Farmers
- ਖੇਤੀਬਾੜੀ ਵਿਭਾਗ ਤੇ ਪੀ.ਏ.ਯੂ.-ਕੇ.ਵੀ.ਕੇ ਵੱਲੋਂ ਹਰੀ ਖਾਦ ਵਾਲੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਕਾਲੂ
ਫਿਰੋਜ਼ਪੁਰ, 21 ਮਈ :
ਸਹਾਇਕ ਕਾਰੋਬਾਰੀ ਧੰਦੇ ਅਪਣਾਕੇ ਕੀਤਾ ਜਾ ਸਕਦਾ ਹੈ ਆਮਦਨ ਵਿੱਚ ਵਾਧਾ
ਇਨ੍ਹਾਂ ਕਿਸਮਾਂ ਦੀ ਬਿਜਾਈ ਨਾਲ ਪਾਣੀ/ਬਿਜਲੀ ਦੀ ਬੱਚਤ ਤੋਂ ਇਲਾਵਾ ਖਰਚਾ ਵੀ ਹੁੰਦਾ ਹੈ ਘੱਟ
ਸ੍ਰੀ ਮੁਕਤਸਰ ਸਾਹਿਬ, 19 ਮਈ:
ਬਰਨਾਲਾ, 19 ਮਈ
ਬਟਾਲਾ, 18 ਮਈ ਝੋਨੇ ਦੀ ਲਵਾਈ ਲਈ ਮਜਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ Direct Sowing of Rice ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸ਼ਾਹਨ ਰਾਸ਼ੀ ਵੱਜੋ 1500/- ਰੁਪਏ ਪ੍ਰਤੀ ਏਕੜ ਦਿੱਤੇ ਜਾਂਦੇ ਹਨ।
ਹੁਸ਼ਿਆਰਪੁਰ, 18 ਮਈ : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਲੜੀ ਤਹਿਤ PAU ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਾਹੋਵਾਲ ਵਲੋਂ ਮਾਹਿਲਪੁਰ ਬਲਾਕ ਦੇ ਖਾਦ ਅਤੇ ਬੀਜ ਵਿਕਰੇਤਾਵਾਂ ਲਈ ਕੇ.ਵੀ.ਕੇ. ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ।
ਫਾਜ਼ਿਲਕਾ 16 ਮਈ 2026....ਖੇਤੀਬਾੜੀ ਮੰਤਰੀ, ਪੰਜਾਬ Gurmeet Singh Khuddian ਦੀ ਯੋਗ ਅਗਵਾਈ ਹੇਠ, ਮਾਨਯੋਗ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ, ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ Dr Harbansh Singh Sidhu ਦੀ ਪ੍ਰਧਾਨਗੀ ਹੇਠ ਮਿਤੀ 14 ਮਈ 2026 ਨੂੰ ਡਾਕਟਰ ਸ਼ਿਸ਼ਪਲ ਗੋਦਾਰਾ, ਸਹਾਇਕ ਪੌਦਾ ਸੁਰੱਖਿਆ ਅਫਸਰ ਅਬੋਹਰ ਸਮੇਤ ਸ਼੍ਰੀ ਵਿਕਰਾਂਤ ਇੰਸੈਕਟੀਸਾਈਡ ਇੰਸਪੈਕਟਰ ਅਬੋਹਰ, ਸ਼੍ਰੀ ਅਜੇ ਪਾਲ ਖਾਦ ਇੰਸਪੈਕਟਰ ਅਬੋਹਰ ਅਤੇ ਬਲਾਕ ਦੀ ਟੀਮ ਵੱਲੋਂ ਵਿਜੇ ਵਾਸੀ ਢਾਣੀ ਕਰਨੈਲ, ਤਹਿਸੀਲ ਅਬੋਹਰ ਪਾਸੋਂ ਅਣਅਧਿਕਾਰਤ ਤੌਰ ਤੇ ਖਰੀਦ ਕੀਤੀਆਂ ਅਤੇ ਸਟੋਰ ਕੀਤੀਆਂ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੇ ਸੰਬੰਧ ਵਿੱਚ ਨਵੀਂ ਅਨਾਜ ਮੰਡੀ ਅਬੋਹਰ ਵਿੱਚ ਮੌਜੂਦ ਦੁਕਾਨ ਉੱਪਰ ਰੇਡ ਕੀਤੀ ਗਈ ਅਤੇ ਇਸ ਰੇਡ ਦੌਰਾਨ ਖਾਦ ਦੇ IPL-5G 400x1 ਲਿਟਰ ਅਤੇ Grifin 144x4 kg ਸਟਾਕ ਅਤੇ ਪੇਸਟਸਾਈਡ ਦੇ Cartap Hydrochloride 4% GR ਦੇ 199x5 kg each+4kg and 250 gm ਨੂੰ ਸੈਂਪਲਿੰਗ ਤੋਂ ਬਾਅਦ ਸੀਜ ਕੀਤਾ ਗਿਆ । ਖਾਦਾਂ ਅਤੇ ਦਵਾਈਆਂ ਨੂੰ ਅਣਅਧਿਕਾਰਤ ਤਰੀਕੇ ਨਾਲ ਸਟੋਰ ਕਰਨ ਕਰਕੇ ਉਕਤ ਵਿਅਕਤੀ ਤੇ ਐਫਆਈਆਰ ਨੰਬਰ 0148 ਮਿਤੀ 15.05.2026 ਦਰਜ ਹੋਈ ਹੈ ਜੋ ਕਿ The Bharatiya Nyaya Sanhita (BNS), 2023 ਦੀ ਧਾਰਾ 318 (4) ਅਤੇ The Insecticide Act, 1968 ਦੀ ਧਾਰਾ 29 ਤਹਿਤ ਦਰਜ ਕੀਤੀ ਗਈ ਹੈ । ਮੁੱਖ ਖੇਤੀਬਾੜੀ ਅਫਸਰ, ਫ਼ਾਜ਼ਿਲਕਾ ਡਾ. ਹਰਬੰਸ ਸਿੰਘ ਸਿੱਧੂ ਜੀ ਵੱਲੋਂ ਕਿਹਾ ਗਿਆ ਕਿ ਜੋ ਵੀ ਵਿਅਕਤੀ ਖਾਦਾਂ ਅਤੇ ਦਵਾਈਆਂ ਦਾ ਕਾਰੋਬਾਰ ਗਲਤ ਢੰਗ ਨਾਲ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਇਸੇ ਤਰ੍ਹਾਂ ਸਖਤ ਕਾਰਵਾਈ ਕੀਤੀ ਜਾਵੇਗੀ । ਕਿਸਾਨਾਂ ਨਾਲ ਧੋਖਾਧੜੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਤਰਨ ਤਾਰਨ, 16 ਮਈ -
ਕਿਸਾਨ ਵੀਰ ਸਿੱਧੀ ਬਿਜਾਈ ਤਕਨੀਕ ਅਪਣਾਕੇ ਧਰਤੀ ਹੇਠਲੇ ਪਾਣੀ ਦੀ ਕਰਨ ਬੱਚਤ : ਮੁੱਖ ਖੇਤੀਬਾੜੀ ਅਫ਼ਸਰ
ਲੰਬੀ ਹਲਕੇ ਦੇ ਪਿੰਡਾਂ ਨੂੰ ਸਿੰਚਾਈ ਲਈ ਮਿਲੇਗਾ ਪੂਰਾ ਪਾਣੀ- ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ 15 ਮਈ
ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਕਿਸਾਨ ਸਿਖਲਾਈ ਕੈਂਪ
ਰੂਪਨਗਰ, 14 ਮਈ: ਕ੍ਰਿਸ਼ੀ ਵਿਗਿਆਨ ਕੇਂਦਰ (KVK) ਰੋਪੜ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਅਤੇ ਆਈਸੀਏਆਰ-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਬਲਾਕ ਸ੍ਰੀ ਚਮਕੌਰ ਸਾਹਿਬ Sri Chamkaur Sahib ਦੇ ਪਿੰਡ ਫੱਸਿਆਂ ਵਿਖੇ "ਸਬਜ਼ੀਆਂ ਦੀ ਵਾਢੀ ਤੋਂ ਬਾਅਦ ਸਾਂਭ-ਸੰਭਾਲ ਅਤੇ ਐਫਪੀਓ ਰਾਹੀਂ ਮਾਰਕੀਟਿੰਗ ਲਈ ਸਹਾਇਤਾ" Post Harvest Management of Vegetable and Marketing with FPO ਵਿਸ਼ੇ 'ਤੇ ਇੱਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ।