ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਣ ਦੇ ਨਾਲ-ਨਾਲ ਹੁੰਦਾ ਹੈ ਵੀ ਵਾਤਾਵਰਣ ਖ਼ਰਾਬ
ਫਸਲ ਉਤਪਾਦਨ ਦੇ ਵੱਖ-ਵੱਖ ਪਹਿਲੂਆਂ ਬਾਰੇ ਬਰੀਕੀ ਨਾਲ ਕੀਤੀ ਗਈ ਜਾਣਕਾਰੀ ਸਾਂਝੀ
All about Agriculture, Horticulture and Animal Husbandry and Information about Govt schemes for Farmers
ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਣ ਦੇ ਨਾਲ-ਨਾਲ ਹੁੰਦਾ ਹੈ ਵੀ ਵਾਤਾਵਰਣ ਖ਼ਰਾਬ
ਫਸਲ ਉਤਪਾਦਨ ਦੇ ਵੱਖ-ਵੱਖ ਪਹਿਲੂਆਂ ਬਾਰੇ ਬਰੀਕੀ ਨਾਲ ਕੀਤੀ ਗਈ ਜਾਣਕਾਰੀ ਸਾਂਝੀ
ਰੂਪਨਗਰ, 27 ਮਾਰਚ: ਆਗਾਮੀ ਰੱਬੀ ਸੀਜ਼ਨ 2026-27 ਦੌਰਾਨ ਕਣਕ ਦੀ ਖਰੀਦ Wheat Procurement ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।
ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ Rupnagar ਵਿੱਚ Dr Vinay Kumar ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ Chief Agriculture Officer Ropar ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਪਟਿਆਲਾ 27 ਮਾਰਚ:
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ Patiala ਵਜੋਂ ਆਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਦਾਰਾ ਸਿੰਘ ਜਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਤੱਕ ਪਿਛਲੇ 26 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਵੱਖ—ਵੱਖ ਆਹੁੱਦਿਆਂ ਤੇ ਕੰਮ ਕਰਦਿਆਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਨਵੀਨਤਮ ਜਾਣਕਾਰੀ ਦੇ ਕੇ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣ ਵਿਚ ਆਪਣਾ ਯੋਗਦਾਨ ਦੇ ਚੁੱਕੇ ਹਨ। ਮੁੱਖ ਖੇਤੀਬਾੜੀ ਅਫਸਰ ਪਟਿਆਲਾ Dr Dara Singh ਨੇ ਕਿਸਾਨ ਹਿੱਤ ਵਿਚ ਝੋਨੇ ਦੀ ਸਿੱਧੀ ਬਿਜਾਈ, ਫਸਲੀ ਵਿਭਿੰਨਤਾ ਅਤੇ ਖਾਦਾਂ ਦੀ ਵਰਤੋਂ ਘੱਟ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਿਸਾਨ ਬਲਾਕ ਪੱਧਰ ਤੇ ਸਥਿਤ ਖੇਤੀਬਾੜੀ ਦਫਤਰਾਂ ਵਿਚ ਪਹੁੰਚ ਕਰਕੇ ਆਪਣੀ Farmer ID ਬਣਾਉਣ ਤਾਂ ਜ਼ੋ ਭਵਿੱਖ ਵਿਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਵਾਂ ਦਾ ਲਾਭ ਪ੍ਰਾਪਤ ਕਰ ਸਕਣ। ਇਸ ਤੋਂ ਇਲਾਵਾ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਜਾਗਰੂਕਤਾ ਕੈਂਪਾਂ ਵਿਚ ਭਾਗ ਲੈ ਕੇ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ—ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਡਾ. ਦਾਰਾ ਸਿੰਘ ਵੱਲੋਂ ਦੱਸਿਆ ਗਿਆ ਕਿ ਕਣਕ ਦੀ ਵਾਢੀ ਉਪਰੰਤ ਕਿਸਾਨ ਵੀਰ ਆਪਣੇ ਖੇਤਾਂ ਦੀ ਮਿੱਟੀ ਅਤੇ ਪਾਣੀ ਦੇ ਸੈਂਪਲ ਇਕੱਤਰ ਕਰਨ ਅਤੇ ਟੈਸਟ ਕਰਵਾਉਣ ਵਿਚ ਆਪਣਾ ਯੋਗਦਾਨ ਪਾਉਣ ਤਾਂ ਜ਼ੋ ਖਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਸਕੇ। ਇਸ ਮੌਕੇ ਜਿਲ੍ਹੇ ਦੇ ਵੱਖ—ਵੱਖ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਉਪ—ਨਿਰੀਖਕ ਅਤੇ ਵੱਖ—ਵੱਖ ਵਿੰਗਾਂ ਦੇ ਇੰਚਾਰਜ ਸਾਹਿਬਾਨ ਹਾਜਰ ਸਨ।
ਵੰਨ ਸੁਵੰਨੇ ਖੇਤੀ ਮਾਡਲ ਨਾਲ ਪੰਜਾਬ ਦੇ ਵਾਤਾਵਰਨ ਦੀ ਰਖਵਾਲੀ ਸੰਭਵ - ਸ਼੍ਰੀ ਲਾਲ ਚੰਦ ਕਟਾਰੂਚੱਕ
ਬਰਨਾਲਾ, 27 ਮਾਰਚ
ਡਾ. ਸੁਖਪਾਲ ਸਿੰਘ ਗਿੱਲ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ Chief Agriculture Officer Barnala ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਮਾਰਚ:
ਸ੍ਰੀ ਮੁਕਤਸਰ ਸਾਹਿਬ, 26 ਮਾਰਚ
ਬਠਿੰਡਾ, 26 ਮਾਰਚ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਸਾਉਣੀ ਸੀਜ਼ਨ Kharif Crop ਦੌਰਾਨ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਰਮੇ ਹੇਠ ਰਕਬਾ Area under Cotton Crop ਵਧਾਉਣ ਦੇ ਮਕਸਦ ਨਾਲ ਅੱਜ ਬਠਿੰਡਾ Bathinda ਵਿਖੇ ਅੰਤਰ-ਰਾਜ ਕਪਾਹ ਵਿਸਥਾਰ ਕਮੇਟੀ Inter State Cotton Promotion Committee ਦੀ ਇੱਕ ਮਹੱਤਵਪੂਰਨ ਮੀਟਿੰਗ ਖੇਤੀ ਭਵਨ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਮਾਣਯੋਗ ਵਾਈਸ ਚਾਂਸਲਰ ਡਾ. ਸਤਵੀਰ ਸਿੰਘ ਗੋਸਲ ਵੱਲੋਂ ਕੀਤੀ ਗਈ, ਜਦਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਮੀਟਿੰਗ ਸਫਲਤਾਪੂਰਵਕ ਸੰਪੰਨ ਹੋਈ।
ਕਿਸਾਨਾਂ ਨੂੰ ਗੰਨੇ ਦੀ ਪੈਦਾਵਾਰ ਵਧਾਉਣ ਦੇ ਨੁਕਤੇ ਦੱਸੇ
ਸ੍ਰੀ ਮੁਕਤਸਰ ਸਾਹਿਬ, 26 ਮਾਰਚ:
*ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦਾ ਕਿਸਾਨ ਦੀ ਸਫਲਤਾ ਵਿੱਚ ਅਹਿਮ ਯੋਗਦਾਨ: ਡਾ. ਅਸ਼ੋਕ ਕੁਮਾਰ ਗਰਗ
ਹੁਸ਼ਿਆਰਪੁਰ, 24 ਮਾਰਚ :
Farmer ID ਲਈ ਨੇੜਲੇ ਕਾਮਨ ਸਰਵਿਸ ਸੈਂਟਰਾਂ CSC ਵਿਖੇ ਕਰਵਾਈ ਜਾ ਸਕਦੀ ਹੈ Farmer Registry ਰਜਿਸਟ੍ਰੇਸ਼ਨ